Dukhiya Maan - Put

Dukhiya Maan - Put


Unabridged

Sale price $3.50 Regular price$7.00
Save 50.0%
Quantity:
window.theme = window.theme || {}; window.theme.preorder_products_on_page = window.theme.preorder_products_on_page || [];

ਇਸ ਕਿਤਾਬ ਦੇ ਵਿੱਚ ਮਹਾਰਾਣੀ ਜਿੰਦ ਕੌਰ ਤੇ ਉਸ ਦੇ ਇੱਕੋ ਇੱਕ ਪੁੱਤਰ ਮਹਾਰਾਜਾ ਦਲੀਪ ਸਿੰਘ ਦੇ ਅਥਾਹ ਪੀੜਾ ਵਾਲਾ ਹਾਲ ਬਿਆਨ ਕੀਤਾ ਗਿਆ ਹੈ । ਦੁਨੀਆਂ ਭਰ ਵਿੱਚੋਂ ਬਹਾਦਰ ਕੌਮ ਤੇ ਜਗਤ ਪ੍ਰਸਿੱਧ ਬਾਦਸ਼ਾਹ ਦੀ ਪਟਰਾਣੀ ਜਿੰਦ ਕੌਰ ਨੂੰ ਇੱਕ ਰੋਟੀ ਬਦਲੇ ਤਰਲੇ ਲੈਣੇ ਪਏ ਤੇ ਉਮਰ ਦਾ ਚੰਗਾ ਹਿੱਸਾ ਜੇਲ ਦੀਆਂ ਕਾਲ ਕੋਠੜੀਆਂ ਵਿੱਚ ਕੱਟਣਾ ਪਿਆ। ਮਰ ਕੇ ਵੀ ਦੁਸ਼ਮਣਾਂ ਦੇ ਦਿਲੋਂ ਉਸ ਦਾ ਵੈਰ ਨਾ ਗਿਆ । ਉਸ ਦੀ ਲੋਥ ਨੂੰ ਵੀ ਕਈ ਮਹੀਨੇ ਪਰਦੇਸ ਦੇ ਵਿੱਚ ਰੁਲਣਾ ਪਿਆ । ਉਸ ਦੇ ਸਿਵੇ ਦੀ ਰਾਖ ਵੀ ਆਪਣੀ ਜਨਮ ਭੂਮੀ ਨੂੰ ਤਰਸਦੀ ਰਹਿ ਗਈ। #AwaazGhar