
Parsa
ਪਰਸਾ ਮਹਾਂਕਾਵਿਕ ਨਾਵਲ ਹੈ ਅਜਿਹੀ ਕਿਰਤੀ ਦੀ ਰਚਨਾ ਉਦੋਂ ਸੰਭਵ ਹੁੰਦੀ ਹੈ ਜਦੋਂ ਕੋਈ ਕੌਮ ਕੌਮੀਅਤ ਜ਼ਿੰਦਗੀ ਦੇ ਅਜਿਹੇ ਮੋੜ ਉੱਤੇ ਪਹੁੰਚ ਜਾਏ ਜਿੱਥੇ ਉਹ ਆਪਣੇ ਭੂਤ ਕਾਲ ਦੀਆਂ ਅਤੇ ਸਮਾਜਿਕ ਉਪਲਬਧੀਆਂ ਨੂੰ ਸਹੀ ਸਹੀ ਅੰਗਣ ਦੇ ਸਮਰੱਥ ਹੋਵੇ।ਪਰਸਾ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ 1992 ਵਿੱਚ ਪ੍ਰਕਾਸ਼ਿਤ ਨਾਵਲ ਹੈ। ਇਹ ਨਾਵਲ ਸਮਕਾਲੀ ਯਥਾਰਥ ਦੀਆਂ ਸਦੀਵੀ ਅਤੇ ਵਿਆਪਕ ਸੱਚਾਈਆਂ ਦੇ ਨਾਲ ਸੰਬੰਧਿਤ ਹੈ। ਇਹ ਨਾਵਲ ਗੁਰਦਿਆਲ ਸਿੰਘ ਦੇ ਹੋਰ ਨਾਵਲਾਂ ਦੇ ਮੁਕਾਬਲੇ ਵਧੇਰੇ ਦਾਰਸ਼ਨਿਕ ਹੈ ।। DistributerAwaazGhar
Praise
