
Sidharta
ਸਿਧਾਰਥ ਹਰਮਨ ਹੈੱਸ ਰਚਿਤ ਨਾਵਲ ਹੈ। ਇਸ ਵਿੱਚ ਬੁੱਧ ਕਾਲ ਦੇ ਦੌਰਾਨ ਹਿੰਦ ਉਪ-ਮਹਾਦੀਪ ਦੇ ਸਿਧਾਰਥ ਨਾਮ ਦੇ ਇੱਕ ਮੁੰਡੇ ਦੀ ਆਤਮਕ ਯਾਤਰਾ ਦਾ ਵਰਣਨ ਕੀਤਾ ਗਿਆ ਹੈ। ਇਹ ਜਰਮਨ ਭਾਸ਼ਾ ਵਿੱਚ ਲਿਖਿਆ ਗਿਆ ਸੀ। ਇਹ ਨਾਵਲ ਇੱਕ ਬ੍ਰਾਹਮਣ ਪਰਿਵਾਰ ਦੇ ਲੜਕੇ ਸਿੱਧਾਰਥ ਤੋਂ ਸ਼ੁਰੂ ਹੁੰਦਾ ਹੈ। ਉਹ ਇਸ ਨਾਵਲ ਦਾ ਮੁੱਖ ਪਾਤਰ ਹੈ। ਉਹ ਸਾਧੂ ਹੋਣਾ ਚਾਹੁੰਦਾ ਸੀ, ਪਰ ਉਸਦਾ ਪਿਓ ਉਸ ਨੂੰ ਰੋਕਦਾ ਹੈ। ਕਾਫੀ ਕਸ਼ਮਕਸ਼ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਇਸ ਗੱਲ ਲਈ ਮਨਾ ਲੈਂਦਾ ਅਤੇ ਉਹ ਆਪਣੇ ਦੋਸਤ ਗੋਬਿੰਦ ਨਾਲ ਜੀਵਨ ਦੇ ਪੂਰਨ ਅਰਥਾਂ ਦੀ ਖੋਜ ਲਈ ਨਿਕਲ ਪੈਂਦਾ ਹੈ।#awaazgharofficial
Praise
